Gurbani Quotes in English, Hindi Punjabi with Meaning – Gurbani Thoughts

ਜਉ ਦਿਨੁ ਰੈਨਿ ਤਊ ਲਉ ਬਜਿਓ ਮੂਰਤ ਘਰੀ ਪਲੋ ॥ जउ दिनु रैनि तऊ लउ बजिओ मूरत घरी पलो ॥ As long as the days and the nights of one’s life last, the clock strikes the hours, minutes and seconds. ਜਉ ਦਿਨੁ = ਜਿਸ ਦਿਨ ਤਕ, ਜਦੋਂ ਤਕ। ਰੈਨਿ = (ਜ਼ਿੰਦਗੀ ਦੀ) ਰਾਤ। ਤਊ ਲਉ = ਉਤਨਾ ਚਿਰ ਹੀ। ਮੂਰਤ = ਮੁਹੂਰਤ। ਜਦੋਂ ਤਕ (ਮਨੁੱਖ ਦੀ ਜ਼ਿੰਦਗੀ ਦੀ) ਰਾਤ ਕਾਇਮ ਰਹਿੰਦੀ ਹੈ ਤਦ ਤਕ (ਉਮਰ ਦੇ ਬੀਤਦੇ ਜਾਣ ਦੀ ਖ਼ਬਰ ਦੇਣ ਲਈ ਘੜਿਆਲ ਦੀ ਰਾਹੀਂ) ਮੁਹੂਰਤ ਘੜੀਆਂ ਪਲ ਵੱਜਦੇ ਰਹਿੰਦੇ ਹਨ। ਬਜਾਵਨਹਾਰੋ ਊਠਿ ਸਿਧਾਰਿਓ ਤਬ ਫਿਰਿ ਬਾਜੁ ਨ ਭਇਓ ॥੩॥ […]

Continue Reading